ਪੁਲਿਸ ਦਾ ਅਨੋਖਾ ਕਾਰਨਾਮਾ,ਹੈਲਮੇਟ ਨਾ ਪਾਉਣ ‘ਤੇ ਕੱਟਿਆ ਕਾਰ ਦਾ ਚਲਾਨ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਯੂਪੀ,8 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Challan up police helmet: ਯੂਪੀ ਦੇ ਅਲੀਗੜ੍ਹ ਜ਼ਿਲ੍ਹੇ ਵਿੱਚ ਟ੍ਰੈਫਿਕ ਪੁਲਿਸ ਨੇ ਅਜਿਹਾ ਹੀ ਕਾਰਨਾਮਾ ਦੇਖਣ ਨੂੰ ਮਿਿਲਆ।ਜਿਸ ਨੂੰ ਪੜ੍ਹ ਕੇ ਤੁਸੀ ਵੀ ਹੈਰਾਨ ਰਹਿ ਜਾਵੋਗੇ। ਇਸ ਕਾਰਨਾਮਾ ਦੀ ਚਰਚਾ ਚਾਰੇ ਪਾਸੇ ਹੋ ਰਹੀ ਹੈ। ਇੱਥੇ ਇੱਕ ਵਿਅਕਤੀ ਦਾ ਬਿਨ੍ਹਾਂ ਹੈਲਮੇਟ ਕਾਰ ਚਲਾਉਣ ਲਈ ਚਲਾਨ ਕੱਟ ਦਿੱਤਾ ਗਿਆ ਜਿਸ ਤੋਂ ਬਾਅਦ ਮਾਮਲਾ ਚਾਰੇ ਪਾਸੇ ਫੈਲ ਗਿਆ।

ਦਰਅਸਲ, ਇਥੇ ਇੱਕ ਕਾਰ ਦਾ ਚਲਾਨ ਹੈਲਮੇਟ ਨਾ ਪਾਉਣ ਕਾਰਨ ਕੱਟ ਦਿੱਤਾ ਗਿਆ। ਟ੍ਰੈਫਿਕ ਪੁਲਿਸ ਨੇ ਹੈਲਮੇਟ ਨਾ ਪਾਉਣ ਕਾਰਨ ਕਾਰ ਦਾ ਇੱਕ ਹਜ਼ਾਰ ਰੁਪਏ ਦਾ ਚਲਾਨ ਕੱਟ ਦਿੱਤਾ। ਟ੍ਰੈਫਿਕ ਪੁਲਿਸ ਦੀ ਇਸ ਕਾਰਵਾਈ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਜਦੋਂ ਇਸ ਮਾਮਲੇ ਨੂੰ ਹਵਾ ਮਿਲੀ ਤਾਂ ਐਸਪੀ ਟ੍ਰੈਫਿਕ ਨੂੰ ਇਸ ਬਾਰੇ ਸਪਸ਼ਟੀਕਰਨ ਦੇਣਾ ਪਿਆ।

ਜ਼ਿਲ੍ਹੇ ਦੇ ਐਪੀ ਟ੍ਰੈਫਿਕ ਨੇ ਕਿਹਾ, “ਈ-ਚਲਾਨ ਤੋਂ ਬਚਣ ਲਈ ਲੋਕ ਨੰਬਰ ਪਲੇਟਾਂ ਬਦਲ ਰਹੇ ਹਨ, ਜਿਸ ਕਾਰਨ ਗਲਤੀ ਨਾਲ ਕਾਰ ਦਾ ਚਲਾਨ ਕਰ ਦਿੱਤਾ ਗਿਆ। ਜ਼ਿਲ੍ਹੇ ਵਿੱਚ ਗਲਤ ਨੰਬਰ ਪਲੇਟ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ‘ਤੇ ਪੰਜ ਹਜ਼ਾਰ ਦਾ ਜੁਰਮਾਨਾ ਹੈ।”

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This