ਡੋਨਾਲਡ ਟਰੰਪ ਦਾ ਐਲਾਨ- ਅਪ੍ਰੈਲ ਤੱਕ ਹਰ ਅਮਰੀਕੀ ਲਈ ਤਿਆਰ ਹੋ ਜਾਵੇਗੀ ਕੋਰੋਨਾ ਵੈਕਸੀਨ!

Must Read

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ...

ਕੋਰੋਨਾ ਨੇ ਪੂਰੇ ਦੁਨੀਆਂ ਵਿੱਚ ਕਹਿਰ ਮਚਾਇਆ ਹੈ। ਸਾਰਾ ਸੰਸਾਰ ਇਸ ਦੀ ਵੈਕਸੀਨ ਬਣਾਉਣ ਲਈ ਜੱਦੋ-ਜਹਿਦ ਕਰ ਰਿਹਾ ਹੈ। ਉਥੇ ਹੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜਿਵੇਂ ਹੀ ਇਹ ਕੋਰੋਨਾ ਦੀ ਵੈਕਸੀਨ ਨੂੰ ਮਾਨਤਾ ਮਿਲਦੀ ਹੈ, ਪ੍ਰਸ਼ਾਸਨ ਇਸ ਨੂੰ ਤੁਰੰਤ ਅਮਰੀਕੀ ਲੋਕਾਂ ਨੂੰ ਤੱਕ ਪਹੁੰਚਾ ਦੇਵੇਗਾ ਅਤੇ ਅਪ੍ਰੈਲ ਤਕ ਹਰ ਅਮਰੀਕੀ ਲਈ ਕੋਰੋਨਾ ਵੈਕਸੀਨ ਤਿਆਰ ਹੋਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ ਪੂਰੇ ਸੰਸਾਰ ਦੇ ਵਿੱਚ ਇਸ ਸਮੇਂ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 30,697,825 ਹੈ, ਜਿੰਨ੍ਹਾਂ ਵਿੱਚੋਂ 22,339,980 ਲੋਕ ਸਿਹਤਯਾਬ ਹੋ ਗਏ ਹਨ ਅਤੇ 956,450 ਲੋਕਾਂ ਦੀ ਇਸ ਮਹਾਂਮਾਰੀ ਨਾਲ ਮੌਤ ਹੋ ਗਈ ਹੈ। ਇਸ ਸਮੇਂ ਪੂਰੇ ਸੰਸਾਰ ਵਿੱਚ 7,401,395 ਕੇਸ ਐਕਟਿਵ ਹਨ।

LEAVE A REPLY

Please enter your comment!
Please enter your name here

Latest News

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ ਸੈਲ ਦੇ ਸੂਬਾ ਪ੍ਰਧਾਨ ਤਰਲੋਚਨ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਇਹ ਰੋਸ...

ਜਦੋਂ ਇੱਕ-ਇੱਕ ਕਰਕੇ ਧੂਹ-ਧੂਹ ਸੜੀਆਂ ਕਾਰਾਂ!

ਤਬਾਹੀ ਦੀਆਂ ਇਹ ਜੋ ਤਸਵੀਰਾਂ ਤੁਸੀਂ ਵੇਖ ਰਹੇ ਹੋ, ਇਹ ਪਟਿਆਲਾ ਦੇ ਸਰਹਿੰਦ ਰੋਡ ਉਤੇ ਸਥਿੱਤ ਇੱਕ ਕਾਰ ਗੈਰਾਜ ਦੀਆਂ ਹਨ, ਜਿੱਥੇ ਅੱਗ ਨੇ...

ਹੁਣ ਖੁੱਲ੍ਹਿਆ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਸਾਂਝਾ ਮੋਰਚਾ, ਵੱਡੀ ਵਿਓਂਤਬੰਦੀ ਦੀ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਹੁਣ ਬਹੁਤ ਜਿਆਦਾ ਸਮਾਂ ਨਹੀਂ ਰਿਹਾ। ਅਜਿਹੇ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਸਰਕਾਰਾਂ ਕੋਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਕੋਸ਼ਿਸ਼ਾਂ...

More Articles Like This