ਟਾਵਰ ਤੇ ਚੜ੍ਹੇ ਅਧਿਆਪਕਾਂ ਨਾਲ ਸਰਕਾਰ ਨੇ ਸੱਦੀ ਮੀਟਿੰਗ, Patiala ਦੇ Circuit House ‘ਚ ਪਹੁੰਚੇ ਹਜ਼ਾਰਾਂ ਬੇਰੁਜ਼ਗਾਰ ਅਧਿਆਪਕ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਪਟਿਆਲਾ(ਸਕਾਈ ਨਿਊਜ਼ ਬਿਊਰੋ),11 ਜੂਨ

Unemployed Teachers Meeting with govt : ਪਿਛਲੇ ਲੰਬੇ ਤੋਂ ਆਪਣੀਆਂ ਹੱਕਾਂ ਮੰਗਾਂ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨਾਲ ਅੱਜ ਪਟਿਆਲਾ ਵਿਖੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਮੀਟਿੰਗ ਕਰਨਗੇ ।ਥੋੜੀ ਦੇਰ ਵਿੱਚ ਮੀਟਿੰਗ ਪਟਿਆਲਾ ਦੇ ਸਰਕਟ ਹਾਊਸ ਵਿੱਚ ਸ਼ੁਰੂ ਹੋਵੇਗੀ। ਅਧਿਆਪਕ ਮੀਟਿੰਗ ਪਹੁੰਚੇ ਚੁੱਕੇ ਹਨ ਪਰ ਮੰਤਰੀ ਹਾਂਲੇ ਤੱਕ ਨਹੀਂ ਪਹੁੰਚੇ ।ਅਧਿਆਪਕਾਂ ਨੇ ਮੀਟਿੰਗ ਤੋਂ ਪਹਿਲਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਮੀਟਿੰਗ ‘ਚ ਸਿੱਟਾ ਨਾ ਨਿਕਲਿਆ ਤਾਂ 15 ਜੂਨ ਨੂੰ ਵੱਡੇ ਪੱਧਰ ਤੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This