Vaccine ਲਗਵਾਉਣ ਵਾਲੇ ਲੋਕਾਂ ਨੂੰ ਇਹ ਦੇਸ਼ ਦੇ ਰਿਹਾ ਹੈ ਅਨੋਖਾ ਤੋਹਫ਼ਾ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਅਮਰੀਕਾ (ਸਕਾਈ ਨਿਊਜ਼ ਬਿਊਰੋ),9 ਜੂਨ

USA offers free marijuana covid vaccination: ਕੋਰੋਨਾ ਵੈਕਸੀਨ ਲਗਾਉਣ ਦੀ ਪ੍ਰਕਿਿਰਆ ਦੁਨੀਆ ਭਰ ਵਿੱਚ ਜਾਰੀ ਹੈ। ਇਸ ਦੌਰਾਨ ਅਮਰੀਕੀ ਸੂਬੇ ਵਾਸ਼ਿੰਗਟਨ ਵਿਚ ਲੋਕਾਂ ਨੂੰ ਟੀਕੇ ਦੇ ਬਦਲੇ ਗਾਂਜਾ ਦੇਣ ਦਾ ਆਫ਼ਰ ਦਿੱਤਾ ਗਿਆ ਹੈ। ਇਹ ਫ਼ੈਸਲਾ ਦੇਸ਼ ਵਿਚ ਵੈਕਸੀਨੇਸ਼ਨ ਦੀ ਘੱਟ ਹੁੰਦੀ ਰਫ਼ਤਾਰ ਨੂੰ ਦੇਖ ਕੇ ਲਿਆ ਗਿਆ।

ਦੱਸਿਆ ਗਿਆ ਕਿ 21 ਜਾਂ ਉਸ ਤੋਂ ਜ਼ਿਆਦਾ ਦੀ ਉਮਰ ਦੇ ਲੋਕ ਜੇਕਰ ਟੀਕਾ ਲਗਵਾਉਣਗੇ ਤਾਂ ਉਨ੍ਹਾਂ ਨੂੰ ਗਾਂਜਾ ਦਿੱਤਾ ਜਾਏਗਾ। ਦੱਸ ਦੇਈਏ ਕਿ ਵਾਸ਼ਿੰਗਟਨ ਵਿਚ ਗਾਂਜਾ ਨੂੰ ਦਵਾਈ ਦੇ ਤੌਰ ’ਤੇ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਨਸ਼ੀਲੇ ਪਦਾਰਥ ਇੱਥੇ ਵੈਧ ਹਨ।

ਮਿਲੀ ਜਾਣਕਾਰੀ ਮੁਤਾਬਕ ਜੇਕਰ ਕੋਈ ਇਸ ਆਫ਼ਰ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਕੈਨਬਿਸ ਡਿਸਪੈਂਸਰੀ ਦੇ ਇਨ-ਸਟੋਰ ਕਲੀਨਿਕ ਵਿਚ ਟੀਕਾ ਲਗਵਾਉਣਾ ਹੋਵੇਗਾ। ਟੀਕਾ ਲਗਵਾਉਣ ਦੇ ਬਾਅਦ ਲਾਭਪਾਤਰੀਆਂ ਨੂੰ ਪ੍ਰੀ ਰੋਲਡ ਜੁਆਇੰਟ ਦਿੱਤਾ ਜਾਏਗਾ। ਵਾਸ਼ਿੰਗਟਨ ਵਿਚ ਵੈਕਸੀਨ ਦੇ ਬਦਲੇ ਜੁਆਇੰਟ ਦਾ ਇਹ ਆਫਰ 12 ਜੁਲਾਈ ਤੱਕ ਚੱਲੇਗਾ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This