ਸਿੰਗਲਾ ਦੀਆਂ ਕੋਸ਼ਿਸ਼ਾਂ ਨੂੰ ਬੂਰ- 735 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਸ਼ੁਰੂਆਤ ਇਸੇ ਮਹੀਨੇ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...
ਚੰਡੀਗੜ, 7 ਅਪ੍ਰੈਲ (ਸਕਾਈ ਨਿਊਜ਼ ਬਿਊਰੋ)
Road projects: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਲਗਾਤਾਰ ਅਣਥੱਕ ਕੋਸ਼ਿਸ਼ਾਂ ਦੇ ਨਤੀਜੇ ਵਜੋਂ 735 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਇਸੇ ਮਹੀਨੇ ਹੀ ਹੋ ਰਹੀ ਹੈ। ਇਸ ਨਾਲ ਦਿਹਾਤੀ ਖੇਤਰਾਂ ਵਿੱਚ ਸੜਕਾਂ ਦਾ ਪੱਧਰ ਹੋਰ ਵੀ ਸੁਧਰ ਜਾਵੇਗਾ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ  ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ  (ਪੀ.ਐਮ.ਜੀ.ਐਸ.ਵਾਈ)-3 ਬੈਚ-ਦੇ 1 ਪ੍ਰਾਜੈਕਟ ਹੇਠ ਸੂਬੇ ਦੀਆਂ 1045 ਕਿਲੋਮੀਟਰ ਸੜਕਾਂ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ। ਇਸ ਪ੍ਰੋਜੈਕਟ ਨੂੰ ਭਾਰਤ ਸਰਕਾਰ ਵਲੋਂ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਇਸ ਪ੍ਰੋਜੈਕਟ ਦੀ ਟੈਂਡਰ ਪ੍ਰਕਿਰਿਆ ਦੇ ਨਾਲ ਨਾਲ ਹੋਰ ਸਾਰੀਆਂ ਮੁੱਢਲੀਆਂ ਉਪਚਾਰਕਤਾਵਾਂ ਪੂਰੀਆਂ ਹੋ ਗਈਆਂ ਹਨ।
ਬੁਲਾਰੇ ਅਨਸਾਰ ਇਸ ਪ੍ਰਾਜੈਕਟ ਹੇਠ 12 ਜ਼ਿਲਿਆਂ ਵਿੱਚ 98 ਸੜਕਾਂ ਦਾ ਪੱਧਰ ਉੱਚਾ ਚੁੁੱਕਿਆ ਜਾਵੇਗਾ ਜਿਹਨਾਂ ਵਿੱਚ ਬਠਿੰਡਾ, ਬਰਨਾਲਾ, ਫਰੀਦਕੋਟ, ਫਤਹਿਗੜ ਸਾਹਿਬ , ਫਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਮੋਹਾਲੀ, ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ। ਇਹ ਪ੍ਰੋਜੈਕਟ ਹੇਠ 75 ਕਮਿਊਨਿਟੀ ਬਲਾਕ ਕਵਰ ਕੀਤੇ ਜਾਣਗੇ।
ਇਹ ਪ੍ਰੋਜੈਕਟ 60:40 ਦੀ ਅਨੁਪਾਤ ਨਾਲ ਚਲਾਇਆ ਜਾ ਰਿਹਾ ਹੈ। ਇਸ ਵਿੱਚ ਭਾਰਤ ਸਰਕਾਰ ਦਾ 60 ਫੀਸਦੀ ਅਤੇ ਸੂਬਾ ਸਰਕਾਰ ਦਾ 40 ਫੀਸਦੀ ਹਿੱਸਾ ਹੋਵੇਗਾ। ਇਨਾਂ ਸੜਕਾਂ ਦੇ 5 ਸਾਲਾਂ ਲਈ ਰੁਟੀਨ ਪ੍ਰਬੰਧਨ ਅਤੇ ਰੱਖ-ਰਖਾਓ ਦੀ ਵੀ ਵਿਵਸਥਾ ਕੀਤੀ ਗਈ ਹੈ। ਇਸ ਵਾਸਤੇ 100 ਕਰੋੜ ਰੁਪਏ ਦੇ ਫੰਡ ਸੂਬਾ ਸਰਕਾਰ ਵਲੋਂ ਮੁਹੱਈਆ ਕਰਵਾਏ ਜਾਣਗੇ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This