ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਿੰਗ ਅੱਜ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਪੱਛਮੀ ਬੰਗਾਲ ,1 ਅਪੈ੍ਰਲ (ਸਕਾਈ ਨਿਊਜ਼ ਬਿਊਰੋ)

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਹਾਈ-ਪ੍ਰੋਫਾਈਲ ਨੰਦੀਗ੍ਰਾਮ ਸੀਟ ਸਮੇਤ 30 ਚੋਣ ਖੇਤਰਾਂ ‘ਤੇ ਵੀਰਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੂਰਬ ਅਤੇ ਪੱਛਮੀ ਮੇਦਿਨੀਪੁਰ ਜ਼ਿਲ੍ਹਿਆਂ ‘ਚ 9-9 ਸੀਟਾਂ, ਬਾਂਕੁੜਾ ‘ਚ 8 ਅਤੇ ਦੱਖਣੀ 24 ਪਰਗਨਾ ‘ਚ 4 ਸੀਟਾਂ ‘ਤੇ ਕੋਵਿਡ-19 ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਦੇ ਹੋਏ ਵੋਟਿੰਗ ਚੱਲ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ: ਮੁਖਤਾਰ ਅੰਸਾਰੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਅਦਾਲਤ ’ਚ ਪੇਸ਼

ਸ਼ਾਮ ਸਾਢੇ 6 ਵਜੇ ਤੱਕ ਚਲੇਗੀ

ਵੋਟਿੰਗ ਕੇਂਦਰਾਂ ਦੇ ਬਾਹਰ ਲੰਬੀਆਂ ਲਾਈਨਾਂ ਦੇਖੀਆਂ ਗਈਆਂ। ਵੋਟਿੰਗ ਸ਼ਾਮ ਸਾਢੇ 6 ਵਜੇ ਤੱਕ ਚਲੇਗੀ। ਇਨ੍ਹਾਂ 30 ਸੀਟਾਂ ‘ਤੇ 75 ਲੱਖ ਤੋਂ ਵੱਧ ਵੋਟਰ 191 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ ਅਤੇ ਸਾਰਿਆਂ ਦੀਆਂ ਨਜ਼ਰਾਂ ਨੰਦੀਗ੍ਰਾਮ ਸੀਟ ‘ਤੇ ਹਨ l ਜਿੱਥੋਂ ਮੁੱਖ ਮੰਤਰੀ ਮਮਤਾ ਬੈਨਰਜੀ ਚੋਣ ਲੜ ਰਹੀ ਹੈ ਅਤੇ ਉਨ੍ਹਾਂ ਨੂੰ ਭਾਜਪਾ ਉਮੀਦਵਾਰ ਸ਼ੁਵੇਂਦੁ ਅਧਿਕਾਰੀ ਚੁਣੌਤੀ ਦੇ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ: ਮੁੱਖ ਮੰਤਰੀ ਦ੍ਰਿੜ੍ਹਤਾ ਨਾਲ ਡੀ ਬੀ ਟੀ ਸਕੀਮ ਦਾ ਵਿਰੋਧ ਕਰਨ…

ਚੋਣ ਕਮਿਸ਼ਨ ਨੇ ਸਾਰੇ 10,620 ਵੋਟਿੰਗ ਕੇਂਦਰਾਂ ਨੂੰ ਸੰਵੇਦਨਸ਼ੀਲ ਐਲਾਨ ਕੀਤਾ ਹੈ l ਉੱਥੇ ਸੁਰੱਖਿਆ ਮੁਹੱਈਆ ਕਰਵਾਉਣ ਲਈ ਸੂਬਾ ਪੁਲਸ ਤੋਂ ਇਲਾਵਾ ਕੇਂਦਰੀ ਫ਼ੋਰਸਾਂ ਦੀਆਂ ਕਰਬ 651 ਕੰਪਨੀਆਂ ਨੂੰ ਤਾਇਨਾਤ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੱਛਮੀ ਮੇਦਿਨੀਪੁਰ ‘ਚ ਕੇਂਦਰੀ ਹਥਿਆਰਬੰਦ ਪੁਲਸ ਫ਼ੋਰਸ ਦੀਆਂ 210 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਪੂਰਬ ਮੇਦਿਨੀਪੁਰ ‘ਚ 199, ਦੱਖਣੀ 24 ਪਰਗਨਾ ‘ਚ 170 ਅਤੇ ਬਾਂਕੁੜਾ ‘ਚ 72 ਕੰਪਨੀਆਂ ਤਾਇਨਾਤ ਕੀਤੀਆਂ ਹਨ।

ਇਹ ਖ਼ਬਰ ਵੀ ਪੜ੍ਹੋ: ਭਲਕੇ ਤੋਂ ਸ਼ੁਰੂ ਹੋਵੇਗੀ ਮਹਿਲਾਵਾਂ ਲਈ ਫ੍ਰੀ ਬੱਸ ਸੇਵਾ

ਉਨ੍ਹਾਂ ਦੱਸਿਆ ਕਿ ਤ੍ਰਿਣਮੁਲ ਕਾਂਗਰਸ ਅਤੇ ਭਾਜਪਾ ਸਾਰੀਆਂ 30 ਸੀਟਾਂ ‘ਤੇ ਚੋਣ ਲੜ ਰਹੀ ਹੈਜਦੋਂ ਕਿ ਮਾਕਪਾ 15 ਸੀਟਾਂ ‘ਤੇ ਚੋਣ ਲੜ ਰਹੀ ਹੈ ਅਤੇ ਉਸ ਦੇ ਸਹਿਯੋਗੀ ਦਲ ਕਾਂਗਰਸ ਨੇ 13 ਅਤੇ ਆਈ.ਐੱਸ.ਐੱਫ. ਨੇ 2 ਉਮੀਦਵਾਰ ਉਤਾਰੇ ਹਨ। ਪੱਛਮੀ ਬੰਗਾਲ ‘ਚ 294 ਵਿਧਾਨ ਸਭਾ ਸੀਟਾਂ ਲਈ ਚੋਣਾਂ 8 ਗੇੜਾਂ ‘ਚ ਹੋ ਰਹੀਆਂ ਹਨ। ਵੋਟਾਂ ਦੀ ਗਿਣਤੀ 2 ਮਈ ਨੂੰ ਹੋਵੇਗੀ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This