ਜਹਾਜ਼ ‘ਚ ਔਰਤ ਨੂੰ ਲੱਗੀ ਗਰਮੀ ਤਾਂ EMERGENCY ਦਰਵਾਜ਼ਾ ਖੋਲ੍ਹ ਕੇ ਲੱਗੀ ਟਹਿਲਣ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਯੂਕ੍ਰੇਨ ਵਿਚ ਇਕ ਉਡਾਣ ਦੇ ਦੌਰਾਨ, ਇਕ ਔਰਤ ਨੇ ਅਜੀਬ ਹਰਕਤ ਕੀਤੀ, ਜਿਸ ਨੂੰ ਸੁਣ ਕੇ ਤੁਸੀਂ ਵੀ ਕਹੋਗੇ ਕਿ ਕੋਈ ਅਜਿਹਾ ਕਿਵੇਂ ਕਰ ਸਕਦਾ ਹੈ? ਦਰਅਸਲ, ਜਦੋਂ ਤੁਰਕੀ ਤੋਂ ਭਰਨ ਤੋਂ ਬਾਅਦ ਜਹਾਜ਼ ਯੂਕ੍ਰੇਨ ਦੇ ਏਅਰਪੋਰਟ ‘ਤੇ ਉਤਰਿਆ ਤਾਂ ਇਕ ਔਰਤ ਨੇ ਜਹਾਜ਼ ਦਾ ਐਮਰਜੈਂਸੀ ਦਰਵਾਜ਼ਾ ਖੋਲ੍ਹਿਆ ਅਤੇ ਜਹਾਜ਼ ਦੇ ਵਿੰਗਸ ‘ਤੇ ਤੁਰਨ ਲੱਗੀ। ਜਦੋਂ ਔਰਤ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਸਨੇ ਕਿਹਾ ਕਿ ਉਹ ਅੰਦਰ ਬਹੁਤ ਗਰਮੀ ਮਹਿਸੂਸ ਕਰ ਰਹੀ ਸੀ ਇਸ ਲਈ ਉਸਨੇ ਅਜਿਹਾ ਕੀਤਾ।

ਜਾਣਕਾਰੀ ਮੁਤਾਬਕ ਔਰਤ ਇੱਕ ਵਪਾਰਕ ਜਹਾਜ਼ ਵਿੱਚ ਉਡਾਣ ਭਰ ਰਹੀ ਸੀ ਅਤੇ ਤੁਰਕੀ ਦੇ ਅੰਤਲਯਾ ਵਿੱਚ ਛੁੱਟੀਆਂ ਮਗਰੋਂ ਵਾਪਸ ਪਰਤ ਰਹੀ ਸੀ। ਜਹਾਜ਼ ਦੇ ਯੂਕ੍ਰੇਨ ਵਿੱਚ ਉਤਰਣ ਤੋਂ ਬਾਅਦ ਉਹ ਗਰਮੀ ਮਹਿਸੂਸ ਕਰ ਰਹੀ ਸੀ, ਇਸ ਲਈ ਉਸਨੇ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹਿਆ ਅਤੇ ਵਿੰਗਸ ਉੱਤੇ ਤੁਰਨਾ ਸ਼ੁਰੂ ਕਰ ਦਿੱਤਾ। ਜਹਾਜ਼ ਦੇ ਵਿੰਗਸ ‘ਤੇ ਚੱਲ ਰਹੀ ਔਰਤ ਦੀਆਂ ਕਈ ਤਸਵੀਰਾਂ ਇੰਟਰਨੈਟ ‘ਤੇ ਵਾਇਰਲ ਹੋ ਰਹੀਆਂ ਹਨ।

ਔਰਤ ਦੀ ਇਸ ਅਜੀਬ ਹਰਕਤ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਔਰਤ ਦੇ ਆਪਣੇ ਬੱਚੇ ਵੀ ਉਸ ਨੂੰ ਹੈਰਾਨੀ ਨਾਲ ਵੇਖ ਰਹੇ ਸਨ। ਔਰਤ ਨੂੰ ਇਸ ਘਟਨਾ ਤੋਂ ਬਾਅਦ ਯੂਕਰੇਨ ਇੰਟਰਨੈਸ਼ਨਲ ਏਅਰ ਲਾਈਨ ਨੇ ਬਲੈਕਲਿਸਟ ਕਰ ਦਿੱਤਾ ਹੈ। ਹੁਣ ਔਰਤ ਇਸ ਏਅਰ ਲਾਈਨ ਦੇ ਕਿਸੇ ਵੀ ਜਹਾਜ਼ ‘ਤੇ ਯਾਤਰਾ ਨਹੀਂ ਕਰ ਸਕੇਗੀ।

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This