24 ਘੰਟਿਆਂ ਦੌਰਾਨ ਦੁਨੀਆਂ ਭਰ ‘ਚ ਕੋਰੋਨਾ ਨਾਲ 11 ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌਤ, 6.50 ਲੱਖ ਨਵੇਂ ਮਾਮਲੇ ਆਏ ਸਾਹਮਣੇ

Must Read

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ...

21 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)

World Coronavirus Update:- ਦੁਨੀਆਂ ਭਰ ‘ਚ ਕੋਰੋਨਾ ਸੰਕਟ ਬਰਕਰਾਰ ਹੈ। ਹਰ ਦਿਨ ਰਿਕਾਰਡ ਪੱਧਰ ‘ਤੇ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ  ਆ ਰਹੇ ਹਨ। ਦੁਨੀਆਂ ਦੇ 218 ਦੇਸ਼ਾਂ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 6 ਲੱਖ, 59 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 11,085 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਸਭ ਤੋਂ ਜ਼ਿਆਦਾ 6.60 ਲੱਖ ਕੇਸ 13 ਨਵੰਬਰ ਨੂੰ ਆਏ ਸਨ। ਬੀਤੇ ਦਿਨ ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ‘ਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ।

 

ਦੁਨੀਆਂ ਚ ਚਾਰ ਕਰੋੜ ਮਰੀਜ਼ ਠੀਕ

ਵਰਲਡੋਮੀਟਕ ਵੈਬਸਾਈਟ ਮੁਤਾਬਕ ਦੁਨੀਆਂ ‘ਚ ਹੁਣ ਤਕ ਪੰਜ ਕਰੋੜ, 78 ਲੱਖ, 95 ਹਜ਼ਾਰ ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਤਕ 13 ਲੱਖ, 76 ਹਜ਼ਾਰ, 806 ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਕਰੋੜ, 97 ਹਜ਼ਾਰ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਇਕ ਕਰੋੜ, 64 ਲੱਖ, 20 ਹਜ਼ਾਰ ਲੋਕ ਅਜੇ ਵੀ ਕੋਰੋਨਾ ਇਨਫੈਕਟਡ ਹਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

 

ਕੋਰੋਨਾ ਪ੍ਰਭਾਵਿਤ ਮੁਲਕਾਂ ਚ ਅਮਰੀਕਾ ਦਾ ਪਹਿਲਾ ਨੰਬਰ

 

ਕੋਰੋਨਾ ਨਾਲ ਪ੍ਰਭਾਵਿਤ ਦੇਸ਼ਾਂ ਦੀ ਸੂਚੀ ‘ਚ ਅਮਰੀਕਾ ਪਹਿਲੇ ਨੰਬਰ ‘ਤੇ ਹੈ। ਸਭ ਤੋਂ ਜ਼ਿਆਦਾ ਤੇਜ਼ੀ ਨਾਲ ਮਾਮਲੇ ਵੀ ਅਮਰੀਕਾ ‘ਚ ਵਧ ਰਹੇ ਹਨ। ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ ਦੋ ਲੱਖ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਇਸ ਤੋਂ ਬਾਅਦ ਭਾਰਤ ਦਾ ਨੰਬਰ ਆਉਦਾ ਹੈ। ਭਾਰਤ ‘ਚ 90 ਲੱਖ ਕੋਰੋਨਾ ਮਰੀਜ਼ ਹੋ ਚੁੱਕੇ ਹਨ।

 

LEAVE A REPLY

Please enter your comment!
Please enter your name here

Latest News

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਸੰਘਰਸ਼ ਨੂੰ ਮਹੀਨੇ...

PEOPLE FRIENDLY INITIATIVES IN REVENUE DEPARTMENT TO ENSURE PROMPT AND SEAMLESS SERVICE DELIVERY SYSTEM- REVENUE MINISTER

PATHBREAKING REFORMS & IT INITIATIVES UNDER DEPARTMENT’S WORK PLAN 2017-22 TO CURTAIL INORDINATE DELAY AND INTRODUCE NEW PRACTICES   Chandigarh (Sky News Bureau) : In...

ਘਰ ‘ਚ ਸ਼ਕਰਕੰਦੀ ਦੀ ਚਾਟ ਬਣਾਉਣ ਦਾ ਜਾਣੋ ਆਸਾਨ ਤਰੀਕਾ

ਸ਼ਕਰਕੰਦੀ ਨੂੰ ਹਰ ਕੋਈ ਖਾਣਾ ਪਸੰਦ ਕਰਦਾ ਹੈ।ਸ਼ਕਰਕੰਦੀ ਦੀ ਚਾਟ ਖਾਣੀ ਲੋਕਾਂ ਨੂੰ ਕਾਫ਼ੀ ਪਸੰਦ ਹੁੰਦੀ ਹੈ। ਜਿਸ ਨੂੰ ਤੁਸੀ ਘਰ ਵਿੱਚ ਵੀ ਬਣਾ...

More Articles Like This