ਨਵੇਂ ਆਦੇਸ਼ ਜਾਰੀ,ਦੇਖੋ ਕਿਹੜੇ 12 ਦੇਸ਼ਾਂ ਦੇ ਲੋਕ ਹੁਣ ਨਹੀਂ ਜਾ ਸਕਣਗੇ UAE

Must Read

ਲੱਗੀ ਇਸ ਭਿਆਨਕ ਅੱਗ ਨੇ ਵਧਾਈ ਲੋਕਾਂ ਦੀ ਚਿੰਤਾਂ

ਆਸਟਰੇਲੀਆ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਭਾਰਤ 'ਚ ਠੰਢ ਸ਼ੁਰੂ ਹੋ ਗਈ ਹੈ। ਉੱਤਰ ਭਾਰਤ ਦੇ ਕਈ ਸ਼ਹਿਰਾਂ ਵਿੱਚ ਪਾਰਾ...

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ...

ਇਸਲਾਮਬਾਦ,19ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)

ਪਾਕਿਸਤਾਨ (Pakistan) ਨੂੰ ਵੱਡਾ ਝਟਕਾ ਲੱਗਾ ਹੈ। ਸੰਯੁਕਤ ਅਰਬ ਅਮੀਰਾਤ (UAE) ਨੇ ਪਾਕਿਸਤਾਨ ਤੇ 11 ਹੋਰ ਦੇਸ਼ਾਂ ਦੇ ਨਾਗਰਿਕਾਂ ਲਈ ਨਵੇਂ ਵੀਜ਼ਾ (TOURIST VISA) ਜਾਰੀ ਕਰਨ ਉੱਤੇ ਅਸਥਾਈ ਰੋਕ ਲਾ ਦਿੱਤੀ ਹੈ। ਚੰਗੀ ਗੱਲ ਇਹ ਹੈ ਕਿ ਇਨ੍ਹਾਂ 12 ਦੇਸ਼ਾਂ ਵਿੱਚ ਭਾਰਤ ਸ਼ਾਮਲ ਨਹੀਂ।

ਹਾਸਲ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦੇ ਬੁਲਾਰੇ ਹਾਫ਼ਿਜ਼ ਚੌਧਰੀ ਨੇ ਇਸ ਖ਼ਬਰ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ UAE ਦੇ ਅਧਿਕਾਰੀਆਂ ਵੱਲੋਂ ਲਿਆ ਗਿਆ ਇਹ ਫ਼ੈਸਲਾ ਦੇਸ਼ ਵਿੱਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਸਬੰਧਤ ਮੰਨਿਆ ਜਾ ਰਿਹਾ ਹੈ। ਜਿਹੜੇ ਵੀਜ਼ਾ ਪਹਿਲਾਂ ਜਾਰੀ ਹੋ ਚੁੱਕੇ ਹਨ, ਉਨ੍ਹਾਂ ਉੱਤੇ ਕਿਸੇ ਤਰ੍ਹਾਂ ਦੀ ਪਾਬੰਦੀ ਨਹੀਂ ਹੋਵੇਗੀ।

ਯੂਏਈ ਸਰਕਾਰ ਨੇ ਪਾਕਿਸਤਾਨ ਤੋਂ ਇਲਾਵਾ ਤੁਰਕੀ, ਈਰਾਨ, ਯਮਨ, ਸੀਰੀਆ, ਇਰਾਕ, ਸੋਮਾਲੀਆ, ਲਿਬੀਆ, ਕੀਨੀਆ ਤੇ ਅਫ਼ਗ਼ਾਨਿਸਤਾਨ ਦੇ ਹੋਰ ਲੋਕਾਂ ਲਈ ਯਾਤਰਾ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਮੁਲਤਵੀ ਕਰ ਦਿੱਤੀ ਹੈ। ਦੱਸ ਦੇਈਏ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਪਾਕਿਸਤਾਨ ’ਚ ਕੋਰੋਨਾਵਾਇਰਸ ਦੇ 2,000 ਨਵੇਂ ਮਾਮਲੇ ਸਾਹਮਣੇ ਆਏ ਹਨ।

ਇਸ ਤੋਂ ਪਹਿਲਾਂ ਜੂਨ ’ਚ UAE ਨੇ ਪਾਕਿਸਤਾਨ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਯਾਤਰੀ ਸੇਵਾਵਾਂ ਅਸਥਾਈ ਤੌਰ ਉੱਤੇ ਮੁਲਤਵੀ ਕਰਨ ਦਾ ਐਲਾਨ ਕੀਤਾ ਸੀ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਪਾਕਿਸਤਾਨ ’ਚ ਕੋਰੋਨਾਵਾਇਰਸ ਨੇ 37 ਜਾਨਾਂ ਲੈ ਲਈਆਂ ਹਨ, ਜਿਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ ਹੁਣ ਵਧ ਕੇ 7,230 ਹੋ ਗਈ ਹੈ। ਮੰਤਰਾਲੇ ਮੁਤਾਬਕ ਹੁਣ ਤੱਕ 3 ਲੱਖ 25 ਹਜ਼ਾਰ 788 ਵਿਅਕਤੀ ਕੋਰੋਨਾਵਾਇਰਸ ਤੋਂ ਮੁਕਤ ਹੋ ਚੁੱਕੇ ਹਨ, ਜਦ ਕਿ 1,551 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

LEAVE A REPLY

Please enter your comment!
Please enter your name here

Latest News

ਲੱਗੀ ਇਸ ਭਿਆਨਕ ਅੱਗ ਨੇ ਵਧਾਈ ਲੋਕਾਂ ਦੀ ਚਿੰਤਾਂ

ਆਸਟਰੇਲੀਆ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਭਾਰਤ 'ਚ ਠੰਢ ਸ਼ੁਰੂ ਹੋ ਗਈ ਹੈ। ਉੱਤਰ ਭਾਰਤ ਦੇ ਕਈ ਸ਼ਹਿਰਾਂ ਵਿੱਚ ਪਾਰਾ...

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਸੰਘਰਸ਼ ਨੂੰ ਮਹੀਨੇ...

PEOPLE FRIENDLY INITIATIVES IN REVENUE DEPARTMENT TO ENSURE PROMPT AND SEAMLESS SERVICE DELIVERY SYSTEM- REVENUE MINISTER

PATHBREAKING REFORMS & IT INITIATIVES UNDER DEPARTMENT’S WORK PLAN 2017-22 TO CURTAIL INORDINATE DELAY AND INTRODUCE NEW PRACTICES   Chandigarh (Sky News Bureau) : In...

More Articles Like This