9 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ ਗਿਆ Sushil Kumar ਨੂੰ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਨਵੀਂ ਦਿੱਲੀ (ਸਕਾਈ ਨਿਊਜ਼ ਬਿਊਰੋ),3 ਜੂਨ 2021

Wrestler sushil kumar judicial custody : ਸਾਗਰ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਓਲੰਪਿਕ ਤਮਗਾ ਜੇਤੂ ਕੁਸ਼ਤੀ ਖਿਡਾਰੀ ਸੁਸ਼ੀਲ ਕੁਮਾਰ ਨੂੰ ਦਿੱਲੀ ਦੇ ਇੱਕ ਅਦਾਲਤ ਨੇ ਬੁੱਧਵਾਰ ਨੂੰ 9 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।

ਸੁਸ਼ੀਲ ਤੋਂ 3 ਦਿਨ ਹੋਰ ਹਿਰਾਸਤ ਵਿਚ ਪੁੱਛਗਿੱਛ ਦੀ ਦਿੱਲੀ ਪੁਲਸ ਦੀ ਅਰਜ਼ੀ ਨੂੰ ਅਦਾਲਤ ਨੇ ਖ਼ਾਰਜ ਕਰ ਦਿੱਤਾ। ਸੁਸ਼ੀਲ ਕੁਮਾਰ ਨੂੰ 4 ਦਿਨ ਦੀ ਪੁਲਸ ਦੀ ਹਿਰਾਸਤ ਖ਼ਤਮ ਹੋਣ ’ਤੇ ਮੈਟ੍ਰੋਪੋਲੀਟਨ ਮੈਜਿਸਟ੍ਰੇਟ ਰਸ਼ਮੀ ਗੁਪਤਾ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਕੁਸ਼ਤੀ ਖਿਡਾਰੀ ਨੂੰ 9 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।

ਤੁਹਾਨੂੰ ਦੱਸ ਦਈਏ ਕਿ ਅੰਤਰਰਾਸ਼ਟਰੀ ਪੱਧਰ ਦੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ 23 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।ਗ੍ਰਿਫ਼ਤਾਰੀ ਦੇ ਬਾਅਦ ਅਦਾਲਤ ਨੇ ਸੁਸ਼ੀਲ ਕੁਮਾਰ ਨੂੰ 6 ਦਿਨ ਦੀ ਪੁਲਸ ਹਿਰਾਸਤ ਵਿਚ ਭੇਜ ਦਿੱਤਾ ਸੀ, ਜਿਸ ਨੂੰ ਬਾਅਦ ਵਿਚ 4 ਦਿਨ ਹੋਰ ਵਧਾ ਦਿੱਤਾ ਗਿਆ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This